ਅਮਰੀਕਾ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਦਾਖ਼ਲ ਹੁੰਦੇ ਛੇ ਸਾਲਾ ਬੱਚੀ ਦੀ ਮੌਤ

0

ਅਮਰੀਕਾ – ਪੰਜਾਬ ਤੋਂ ਅਮਰੀਕਾ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਦਾਖ਼ਲ ਹੁੰਦੇ ਸਿੱਖ ਪਰਿਵਾਰ ਦੀ ਧੀ ਦੀ ਮੌਤ ਹੋਣ ਦੀ ਖ਼ਬਰ ਆਈ ਸੀ, ਹੁਣ ਉਸ ਕੁੜੀ ਦੀ ਸ਼ਨਾਖ਼ਤ ਹੋ ਚੁੱਕੀ ਹੈ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ ਵਜੋਂ ਹੋਈ ਹੈ। ਹਾਲਾਂਕਿ, ਉਹ ਮੂਲ ਰੂਪ ਵਿੱਚ ਭਾਰਤ ‘ਚੋਂ ਕਿੱਥੋਂ ਦੀ ਰਹਿਣ ਵਾਲੀ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਛੇ ਸਾਲਾ ਸਿੱਖ ਬੱਚੀ ਗੁਰਪ੍ਰੀਤ ਕੌਰ ਅਮਰੀਕਾ ਦੇ ਅਰੀਜ਼ੋਨਾ ਮਾਰੂਥਲ ‘ਚ ਗਰਮੀ ਦੀ ਤਪਸ਼ ਨਾ ਝੱਲਦੀ ਹੋਈ ਦਮ ਤੋੜ ਗਈ।

About Author

Leave A Reply

whatsapp marketing mahipal