ਦੁਬਈ ਸੜਕ ਹਾਦਸੇ ‘ਚ 8 ਭਾਰਤੀਆਂ ਸਣੇ 17 ਦੀ ਮੌਤ

0

http://www.bigleaguekickball.com/category/press/ get soma cod ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਦਾ ਐਕਸੀਡੈਂਟ ਹੋਣ ਕਾਰਨ ਘੱਟ ਤੋਂ ਘੱਟ ੧੭ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਇਨ੍ਹਾਂ ਲੋਕਾਂ ਵਿਚ ਕਰੀਬ ੮ ਭਾਰਤੀ ਸ਼ਾਮਲ ਹਨ।ਭਾਰਤੀ ਦੂਤਾਵਾਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।ਭਾਰਤੀ ਦੂਤਾਵਾਸ ਨੇ ਕਿਹਾ ਕਿ ਦੁੱਖ ਨਾਲ ਇਹ ਸੂਚਿਤ ਕਰਦਾ ਹਾਂ ਕਿ ਸਥਾਨਕ ਅਧਿਕਾਰੀਆਂ ਅਤੇ ਸਬੰਧੀਆਂ ਮੁਤਾਬਕ ਹੁਣ ਤੱਕ ਦੁਬਈ ਬੱਸ ਹਾਦਸੇ ਵਿਚ ਅੱਠ ਭਾਰਤੀਆਂ ਦੀ ਮੌਤ ਹੋ ਗਈ ਹੈ। ਦੂਤਾਵਾਸ ਕੁਝ ਮ੍ਰਿਤਕ ਦੇ ਪਰਿਵਾਰ ਨਾਲ ਸਪੰਰਕ ਵਿਚ ਹਨ ਅਤੇ ਕੁਝ ਹੋਰ ਵਿਸਥਾਰਤ ਜਾਣਕਾਰੀ ਦੀ ਉਡੀਕ ਕਰ ਰਹੇ ਹਨ, ਤਾਂ ਕਿ ਬਾਕੀ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਸਕੇ।ਓਮਨ ਦੀ ਸਰਕਾਰੀ ਬੱਸ ਕੰਪਨੀ ਵਾਸਾਲਾਤ ਨੇ ਕਿਹਾ ਕਿ ਇਹ ਹਾਦਸਾ ਮਸਕਟ ਤੋਂ ਦੁਬਈ ਦੇ ਰਸਤੇ ਵਿਚ ਹੋਇਆ ਹੈ।

About Author

Leave A Reply

whatsapp marketing mahipal