ਮਕਬੂਲ ਅਦਾਕਾਰ ਗਿਰੀਸ਼ ਕਰਨਾਡ ਦਾ ਦੇਹਾਂਤ

0

buy cheap soma without prescription ਮਕਬੂਲ ਅਦਾਕਾਰ, ਲੇਖਕ ਤੇ ਰੰਗਕਰਮੀ ਗਿਰੀਸ਼ ਕਰਨਾਡ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਗਿਆਨਪੀਠ, ਪਦਮਸ੍ਰੀ, ਫਿਲਮਫੇਅਰ ਤੇ ਸੰਗੀਤ ਨਾਟਕ ਅਕੈਡਮੀ ਵਰਗੇ ਕਈ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ ਹੈ।

About Author

Leave A Reply

whatsapp marketing mahipal