ਜ਼ਲਦ ਖੁੱਲ੍ਹੇਗਾ ਰਾਹ, ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ

0

ਡੇਰਾ ਬਾਬਾ ਨਾਨਕ,(ਅਵਾਜ਼ ਬਿਊਰੋ)-ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਨੇੜੇ ਕੌਮਾਂਤਰੀ ਸਰਹੱਦ ‘ਤੇ ਜ਼ੀਰੋ ਲਾਈਨ ‘ਤੇ ਅੱਜ ਮੀਟਿੰਗ ਹੋ ਰਹੀ ਹੈ।ਪਹਿਲਾਂ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਪਹਿਲੀ ਮੀਟਿੰਗ 14  ਮਾਰਚ ਨੂੰ ਅਟਾਰੀ ਵਿਖੇ ਹੋਈ ਸੀ।ਇਸ ਮੀਟਿੰਗ ਵਿੱਚ ਸਵਾਗਤੀ ਗੇਟ, ਪੁਲ ਦੇ ਨਿਰਮਾਣ ਤੇ ਹੋਰ ਕਾਰਜਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ।

About Author

Leave A Reply

whatsapp marketing mahipal