ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ ‘ਚ ਐਫ.ਸੀ.ਆਈ. ਦਫ਼ਤਰ ਦਾ ਘਿਰਾਓ

0
69

ਹੁਸ਼ਿਆਰਪੁਰ-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਐਫ.ਸੀ.ਆਈ. ਦਫ਼ਤਰਾਂ ਦੇ ਘਿਰਾਓ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਹੁਸ਼ਿਆਰਪੁਰ ਦੇ ਥਾਣਾ ਸਦਰ ਨਜ਼ਦੀਕ ਸਥਿਤ ਐਫ.ਸੀ.ਆਈ ਦਫ਼ਤਰ ਦਾ ਘਿਰਾਓ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।