ਜਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਵਾਰਡ ਨੰਬਰ 20 ਦੀ ਕੌਂਸਲਰ ਡਾ. ਜਸਲੀਨ ਸੇਠੀ

ਜਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਵਾਰਡ ਨੰਬਰ 20 ਦੀ ਕੌਂਸਲਰ ਡਾ. ਜਸਲੀਨ ਸੇਠੀ ਵੱਲੋਂ ਮੁੱਖ ਮੰਤਰੀ ਤੌ ਵਿਸ਼ੇਸ਼ ਤੌਰ ਤੇ ਵਿਧਾਨ ਸਭਾ ਚੋਣਾਂ ਲਈ ਵੀ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਕੀਤੀ। ਡਾਕਟਰ ਜਸਲੀਨ ਸੇਠੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕੀਤੀ ਗਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਔਰਤਾਂ ਨੂੰ ਹਰ ਖੇਤਰ ਚ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ।

1.