‘ਰਾਜੀਵ ਗਾਂਧੀ ਖੇਡ ਰਤਨ’ ਅਵਾਰਡ ਦਾ ਬਦਲਿਆ ਨਾਂਅ, PM ਮੋਦੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਰਾਜੀਵ ਗਾਂਧੀ ਖੇਡ ਰਤਨ ਅਵਾਰਡ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਦੇ ਨਾਂਅ ‘ਤੇ ਹੋਵੇਗਾ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਵਲੋਂ ਇਸ ਦੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।

1.