ਵਧੀਆਂ ਸੇਵਾਵਾਂ ਲਈ ਡੀ.ਐੱਸ.ਪੀ. ਧੂਰੀ ਨੂੰ ਸਨਮਾਨਿਤ ਕੀਤਾ

0
452

ਧੂਰੀ ਮਨੋਹਰ ਸਿੰਘ ਸੱਗੂ
ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਆਗੂ ਸ਼ੁਭਮ ਸ਼ਰਮਾ ਸ਼ੁਭੀ ਵੱਲੋਂ ਕੋਰੌਨਾ ਵਾਈਰਸ ਮਹਾਂਮਾਰੀ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ ਬਦਲੇ ਡੀ.ਐੱਸ.ਪੀ. ਧੂਰੀ ਰਛਪਾਲ ਸਿੰਘ ਢੀਂਡਸਾ ਦਾ ਸਨਮਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਆਗੂ ਸ਼ੁਭੀ ਸ਼ਰਮਾ ਨੇ ਕਿਹਾ ਕਿ ਕੋਰੋਨਾ ਦੌਰਾਨ ਪੰਜਾਬ ਪੁਲਿਸ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਜਿੱਥੇ ਤਾਲਾਬੰਦੀ ਅਤੇ ਕਰਫਿਊ ਦੀ ਸਖਤੀ ਨਾਲ ਪਾਲਣਾ ਕਰਵਾਕੇ ਲੋਕਾਂ ਨੂੰ ਵੱਡੇ ਪੱਧਰ ਤੱਕ ਇਸ ਜਾਨਲੇਵਾ ਬਿਮਾਰੀ ਤੋਂ ਬਚਾਇਆ ਹੈ, ਉਥੇ ਵਿਸ਼ੇਸ਼ ਕਰਕੇ ਹਲਕਾ ਧੂਰੀ ਅੰਦਰ ਡੀ.ਐੱਸ.ਪੀ. ਧੂਰੀ