165 ਜ਼ਰੂਰਤਮੰਦਾਂ ਨੂੰ ਰਾਸ਼ਨ ਭੇਟ

0
152
ਲੁਧਿਆਣਾ -ਅਸ਼ੋਕ ਪੁਰੀ
ਸਦਵੀਪੁਰ ਸਮਾਜ ਸੇਵੀ ਸੰਸਥਾ ਵੱਲੋਂ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਦੇ ਅਸ਼ੀਰਵਾਦ ਸਦਕਾ ਇਸ ਸੰਕਟ ਦੀ ਘੜੀ ਚ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨ ਦੇ ਉਦੇਸ਼ ਤਹਿਤ ਰਾਸ਼ਨ ਸਮੱਗਰੀ ਵੰਡੀ ਗਈ। ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਦੱਸਿਆ ਕਿ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਗਿੱਲ ਨੇ ਸਮਾਜ ਸੇਵੀ ਸੰਸਥਾ ਦੇ ਨਾਲ ਮਿਲ ਕੇ 165 ਜ਼ਰੂਰਤਮੰਦ ਪਰਿਵਾਰਾਂ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਪ੍ਰਦਾਨ ਕਰਦਿਆਂ ਹੋਇਆ ਉਨ੍ਹਾਂ ਸਾਰਿਆਂ ਨੂੰ ਆਪਣੇ ਆਪਣੇ ਘਰਾਂ ਚ 2ੁੱਖੇ ਢਿੱਡ ਬੇਠੇ ਪਰਵਾਸੀਆਂ ਕੋਲ ਫਰਿਸ਼ਤਾ ਬਣ ਪਹੁੰਚੇ ਪੂਨਮ ਕਾਂਗੜਾ, ਘਰੋਂ-ਘਰੀਂ ਜਾ ਕੇ 150 ਪਰਿਵਾਰਾਂ ਨੂੰ ਦਿੱਤਾ ਰਾਸ਼ਨ।