Breaking NewsPunjab ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੇ ਆਵਾਜ਼ ਕੀਤੀ ਬੁਲੰਦ – ਮਜੀਠੀਆ By admin 1234 - October 20, 2020 0 513 ਚੰਡੀਗੜ੍ਹ, : ਰਾਜ ਭਵਨ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ 115 ਵਿਧਾਇਕਾਂ ਨੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਹੈ।