ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਸਾਨਾਂ ਦੇ ਹੱਕਾਂ ‘ਚ ਖੜਨ ਵਾਲਿਆਂ ਦਾ ਸਨਮਾਨ

0
67

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ: ਮਹਿੰਦਰ ਸਿੰਘ ਖਾਲਸਾ (ਜੰਮੂ ਵਾਲੇ), ਸ: ਮਨਦੀਪ ਸਿੰਘ ਅਤੇ ਸ: ਧਰਮਿੰਦਰ ਸਿੰਘ ਹਰਮਨ ਨੂੰ ਅੱਜ ਸਨਮਾਨਿਤ ਕੀਤਾ ਗਿਆ । ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਅਧਿਕਾਰਾਂ ਲਈ ਖੜ੍ਹੇ ਹੋਣ ਵਿਚ ਇੰਨਾ ਦੇ ਹੌਂਸਲੇ ਦੀ ਦਿਲੋਂ ਸ਼ਲਾਘਾ ਕਰਦੇ ਹਨ |