ਮੋਗਾ ਵਿਚ ਇਕ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

0
85

ਮੋਗਾ : ਅੱਜ ਮੋਗਾ ਵਿਚ ਇਕ ਫਰਨੀਚਰ ਦੇ ਸ਼ੋਰੂਮ ਵਿਚ ਭਿਆਨਕ ਅੱਗ ਲੱਗ ਗਈ ਜਿਸ ਵਿਚ ਪਿਆ ਸਾਰਾ ਫਰਨੀਚਰ ਦਾ ਸਾਮਾਨ ਸੜਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ । ਫਾਇਰ ਬ੍ਰਿਗੇਡ ਦੀਆ 7 ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।