ਕੋਰੋਨਾ ਕਹਿਰ : ਇਟਲੀ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਇਟਲੀ ਦਾਖ਼ਲ ਹੋਣ ‘ਤੇ ਲਗਾਈ ਪਾਬੰਦੀ

0
290

ਵੈਨਿਸ (ਇਟਲੀ ) : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਇਟਲੀ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਹੈ । ਇਟਲੀ ਦੇ ਸਿਹਤ ਮੰਤਰੀ ਵਲੋਂ ਇਹ ਐਲਾਨ ਕੀਤਾ ਗਿਆ ।