ਸ਼ਵੇਤ ਮਲਿਕ ਦੇ ਘਰ ਅੱਗੇ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ

0
160

ਅੰਮ੍ਰਿਤਸਰ : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ,ਕਿਸਾਨ ਸੰਘਰਸ਼ ਕਮੇਟੀ ਕੰਵਲਪ੍ਰੀਤ ਪੰਨੂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਂਝੇ ਤੌਰ ‘ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆਂ